ਪ੍ਰਧਾਨ ਮੰਤਰੀ ਮੋਦੀ 25 ਫਰਵਰੀ ਨੂੰ ਗੁਜਰਾਤ ਦੇ ਪਹਿਲੇ ਏਮਜ਼ ਦਾ ਉਦਘਾਟਨ ਕਰਨਗੇ
ਅਹਿਮਦਾਬਾਦ, 23 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਰਾਜਕੋਟ ਵਿੱਚ ਗੁਜਰਾਤ ਦੇ ਪਹਿਲੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਾ ਉਦਘਾਟਨ ਕਰਨਗੇ। ਰਾਜ ਦੇ ਸਿਹਤ ਮੰਤਰੀ ਰੁਸ਼ੀਕੇਸ਼ ਪਟੇਲ ਨੇ ਕਿਹਾ ਕਿ ਇਹ 25 ਫਰਵਰੀ ਨੂੰ ਪ੍ਰਧਾਨ ਮੰਤਰੀ...
Advertisement
ਅਹਿਮਦਾਬਾਦ, 23 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਰਾਜਕੋਟ ਵਿੱਚ ਗੁਜਰਾਤ ਦੇ ਪਹਿਲੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਾ ਉਦਘਾਟਨ ਕਰਨਗੇ। ਰਾਜ ਦੇ ਸਿਹਤ ਮੰਤਰੀ ਰੁਸ਼ੀਕੇਸ਼ ਪਟੇਲ ਨੇ ਕਿਹਾ ਕਿ ਇਹ 25 ਫਰਵਰੀ ਨੂੰ ਪ੍ਰਧਾਨ ਮੰਤਰੀ ਦੁਆਰਾ ਦੇਸ਼ ਨੂੰ ਸਮਰਪਿਤ ਕੀਤੇ ਜਾਣ ਵਾਲੇ ਪੰਜ ਏਮਜ਼ ਵਿੱਚੋਂ ਇਹ ਇੱਕ ਹੋਵੇਗਾ। ਮੋਦੀ ਨੇ ਦਸੰਬਰ 2020 ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਕੋਟ ਏਮਜ਼ ਦਾ ਨੀਂਹ ਪੱਥਰ ਰੱਖਿਆ ਸੀ।
Advertisement
Advertisement
Advertisement
×

