ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ : The Tribune India

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਚੰਡੀਗੜ੍ਹ, 24 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਰਾਬ ਮੌਸਮ ਕਾਰਨ ਹਿਮਾਚਲ ਪ੍ਰਦੇਸ਼ ਵਿਚਲੇ ਮੰਡੀ ਦਾ ਦੌਰਾ ਅੱਜ ਰੱਦ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਨੇ ਮੰਡੀ ਵਿੱਚ ਭਾਜਪਾ ਵਰਕਰਾਂ ਦੀ ਰੈਲੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਮੰਡੀ ਦੀ ਰੈਲੀ ’ਚ ਸ਼ਾਮਲ ਹੋਣਾ ਸੀ ਪਰ ਖਰਾਬ ਮੌਸਮ ਕਾਰਨ ਉਹ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ ਪਰ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਰੂਰ ਇਥੇ ਆਉਣਗੇ ਤੇ ਆਪਣੇ ਲੋਕਾਂ ਨੂੰ ਮਿਲਣਗੇ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਰੈਲੀ ਨੂੰ ਸੰਬੋਧਨ ਕੀਤਾ। ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All