ਦੇਸ਼ ’ਚ ਪ੍ਰਾਈਵੇਟ ਰੇਲ ਸੇਵਾ ਅਪਰੈਲ 2023 ਤੱਕ ਹੋ ਜਾਵੇਗੀ ਸ਼ੁਰੂ

ਦੇਸ਼ ’ਚ ਪ੍ਰਾਈਵੇਟ ਰੇਲ ਸੇਵਾ ਅਪਰੈਲ 2023 ਤੱਕ ਹੋ ਜਾਵੇਗੀ ਸ਼ੁਰੂ

ਨਵੀਂ ਦਿੱਲੀ, 2 ਜੁਲਾਈ

ਦੇਸ਼ ਵਿੱਚ ਅਪਰੈਲ 2023 ਤੱਕ ਪ੍ਰਾਈਵੇਟ ਰੇਲ ਗੱਡੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਗੱਡੀਆਂ ਦੇ ਸਾਰੇ ਕੋਚ ਮੇਕ ਇਨ ਇੰਡੀਆ ਨੀਤੀ ਤਹਿਤ ਖਰੀਦੇ ਜਾਣਗੇ। ਰੇਲ ਬੋਰਡ ਦੇ ਚੇਅਰਮੈਨ ਵੀਕੇ ਯਾਦਵ ਨੇ ਦੱਸਿਆ ਕਿ ਟ੍ਰੇਨ ਸੈੱਟ ਪ੍ਰਾਈਵੇਟ ਅਪਰੇਟਰਾਂ ਵੱਲੋਂ ਲਿਆਂਦੇ ਜਾਣਗੇ ਤੇ ਉਹ ਉਨ੍ਹਾਂ ਦੀ ਸੰਭਾਲ ਕਰਨਗੇ।ਜੇ ਅਪਰੇਟਰਾਂ ਵੱਲੋਂ ਯਾਤਰੀ ਰੇਲ ਗੱਡੀਆਂ ਵਿੱਚ ਤੈਅ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ ਤਾਂ ਉਸ ਖ਼ਿਆਫ਼ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਯਾਤਰੀ ਰੇਲਾਂ ਵਿੱਚ ਪ੍ਰਾਈਵੇਟ ਹਿੱਸੇਦਾਰੀ ਸਿਰਫ਼ ਪੰਜ ਫੀਸਦ ਹੋਵੇਗੀ। ਨਿੱਜੀ ਰੇਲ ਸੇਵਾ ਦਾ ਅਰਥ ਹੋਵੇਗਾ ਕਿ ਤਕਨੀਕ ਵਿੱਚ ਵਿਅਾਪਕ ਬਦਲਾਅ ਹੋਵੇਗਾ ਤੇ ਰਫ਼ਤਾਰ ਵਧੇਗੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All