ਭਾਸ਼ਣ ਦਿੰਦਿਆਂ ਪ੍ਰੋਫੈਸਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕਾਨਪੁਰ, 24 ਦਸੰਬਰ ਆਈਆਈਟੀ ਕਾਨਪੁਰ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਸਮੀਰ ਕਾਧੇਕਰ (53) ਨੂੰ ਐਲੁਮਨੀ ਮੀਟ ਦੌਰਾਨ ਭਾਸ਼ਣ ਦਿੰਦਿਆਂ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ...
Advertisement
ਕਾਨਪੁਰ, 24 ਦਸੰਬਰ
ਆਈਆਈਟੀ ਕਾਨਪੁਰ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਸਮੀਰ ਕਾਧੇਕਰ (53) ਨੂੰ ਐਲੁਮਨੀ ਮੀਟ ਦੌਰਾਨ ਭਾਸ਼ਣ ਦਿੰਦਿਆਂ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ।
Advertisement
Advertisement
×