ਪੀਐੱਸਐੱਲਵੀ-ਸੀ54 ਨੇ ਓਸ਼ਨਸੈੱਟ ਤੇ 8 ਉਪਗ੍ਰਹਿਾਂ ਨੂੰ ਸਫ਼ਲਤਾ ਨਾਲ ਪੁਲਾੜ ਪੰਧ ’ਤੇ ਪਾਇਆ : The Tribune India

ਪੀਐੱਸਐੱਲਵੀ-ਸੀ54 ਨੇ ਓਸ਼ਨਸੈੱਟ ਤੇ 8 ਉਪਗ੍ਰਹਿਾਂ ਨੂੰ ਸਫ਼ਲਤਾ ਨਾਲ ਪੁਲਾੜ ਪੰਧ ’ਤੇ ਪਾਇਆ

ਪੀਐੱਸਐੱਲਵੀ-ਸੀ54 ਨੇ ਓਸ਼ਨਸੈੱਟ ਤੇ 8 ਉਪਗ੍ਰਹਿਾਂ ਨੂੰ ਸਫ਼ਲਤਾ ਨਾਲ ਪੁਲਾੜ ਪੰਧ ’ਤੇ ਪਾਇਆ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 26 ਨਵੰਬਰ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਇਥੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਈਓਐੱਸ-06, ਜਿਸ ਨੂੰ ਓਸ਼ਨਸੈੱਟ-3 ਵੀ ਕਿਹਾ ਜਾਂਦਾ ਹੈ, ਲੈ ਜਾਣ ਵਾਲੇ ਪੀਐੱਸਐੱਲਵੀ-ਸੀ54 ਰਾਕੇਟ ਅਤੇ 8 ਨੈਨੋਸੈਟੇਲਾਈਟਾਂ ਨੂੰ ਸਫਲਤਾਪੂਰਵਕ ਲਾਂਚ ਕੀਤਾ। ਇਸ ਦੌਰਾਨ ਇਸਰੋ ਦੇ ਚੇਅਰਮੈਨ ਐੱਸ. ਸੋਮਨਾਥ ਨੇ ਦੱਸਿਆ ਕਿ ਪੀਐੱਸਐੱਲਵੀ-ਸੀ54 ਨੇ ਓਸ਼ਨਸੈੱਟ ਤੇ 8 ਹੋਰ ਉਪਗ੍ਰਹਿਾਂ ਨੂੰ ਸਫਲਤਾਪੂਰਵਕ ਪੁਲਾੜ ਪੰਧ ’ਤੇ ਪਾ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All