ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੂਤਿਨ ਅਗਲੇ ਸਾਲ ਕਰ ਸਕਦੇ ਨੇ ਭਾਰਤ ਦੌਰਾ

ਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਸੂਤਰਾਂ ਨੇ ਆਖਿਆ ਕਿ ਦੋਵੇਂ ਮੁਲਕ ਦੌਰੇ ਦੀ ਸੰਭਾਵਨਾ ਨੂੰ ਦੇਖ ਰਹੇ ਹਨ ਪਰ ਹਾਲੇ ਕੁਝ ਵੀ ਤੈਅ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ...
Advertisement

ਨਵੀਂ ਦਿੱਲੀ:

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਸੂਤਰਾਂ ਨੇ ਆਖਿਆ ਕਿ ਦੋਵੇਂ ਮੁਲਕ ਦੌਰੇ ਦੀ ਸੰਭਾਵਨਾ ਨੂੰ ਦੇਖ ਰਹੇ ਹਨ ਪਰ ਹਾਲੇ ਕੁਝ ਵੀ ਤੈਅ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸੇ ਸਾਲ ਜੁਲਾਈ ਮਹੀਨੇ ਮਾਸਕੋ ’ਚ ਸੰਮੇਲਨ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਾਰਤ ਦੌਰੇ ਦਾ ਸੱਦਾ ਦਿੱਤਾ ਸੀ। ਰੂਸੀ ਤਰਜਮਾਨ ਦਮਿਤਰੀ ਪੈਸਕੋਵ ਨੇ ਦੱਸਿਆ ਕਿ ਪੂਤਿਨ ਭਾਰਤ ਦਾ ਦੌਰਾ ਕਰਨਗੇ ਪਰ ਉਨ੍ਹਾਂ ਕੋਈ ਖਾਸ ਤਰੀਕ ਨਹੀਂ ਦੱਸੀ। -ਪੀਟੀਆਈ

Advertisement

Advertisement