DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rahul Gandhi ਦਾ ਰਾਏ ਬਰੇਲੀ ਦੌਰਾ ਅੱਜ ਤੋਂ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏ ਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਮੰਗਲਵਾਰ ਨੂੰ ਦੋ ਦਿਨਾਂ ਦੌਰੇ ’ਤੇ ਆਪਣੇ ਸੰਸਦੀ ਹਲਕੇ ’ਚ ਪੁੱਜਣਗੇ। ਰਾਹੁਲ ਦੌਰੇ ਦੌਰਾਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਡਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ...

  • fb
  • twitter
  • whatsapp
  • whatsapp
featured-img featured-img
ਰਾਹੁਲ ਗਾਂਧੀ ਦੀ ਫਾਈਲ ਫੋਟੋ
Advertisement

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏ ਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਮੰਗਲਵਾਰ ਨੂੰ ਦੋ ਦਿਨਾਂ ਦੌਰੇ ’ਤੇ ਆਪਣੇ ਸੰਸਦੀ ਹਲਕੇ ’ਚ ਪੁੱਜਣਗੇ। ਰਾਹੁਲ ਦੌਰੇ ਦੌਰਾਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਡਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਿਸ਼ਾ ਮੀਟਿੰਗ ਦੀ ਪ੍ਰਧਾਨਗੀ ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨੇ ਕੀਤੀ ਸੀ। ਰਾਏ ਬਰੇਲੀ ਕਾਂਗਰਸ ਦੇ ਪ੍ਰਧਾਨ ਪੰਕਜ ਤਿਵਾੜੀ ਨੇ ਦੱਸਿਆ ਕਿ ਗਾਂਧੀ ਦੇ ਦੌਰੇ ਦਾ ਵਿਸਤ੍ਰਿਤ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

Advertisement
Advertisement
×