ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਲੋਕ ਹੜ੍ਹਾਂ ਦੇ ਖਤਰਿਆਂ ਤੋਂ ਚਿੰਤਤ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 23 ਅਗਸਤ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਨਾਲ ਭਾਵੇਂ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ ਪਰ ਲੋਕ ਇਨ੍ਹਾਂ ਰਾਜਾਂ ਵਿੱਚ...
Advertisement
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 23 ਅਗਸਤ
ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਨਾਲ ਭਾਵੇਂ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ ਪਰ ਲੋਕ ਇਨ੍ਹਾਂ ਰਾਜਾਂ ਵਿੱਚ ਹੜ੍ਹ ਦੇ ਖਤਰੇ ਕਾਰਨ ਚਿੰਤਤ ਹਨ। ਸਵੇਰ ਵੇਲੇ ਮੌਸਮ ਵਿਭਾਗ ਦੇ ਔਰੇਂਜ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਫਤਹਿਗੜ੍ਹ ਸਾਹਿਬ, ਪਟਿਆਲਾ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪਵੇਗਾ।
Advertisement
×