ਰਾਜੇਸ਼ ਵਰਮਾ ਰਾਸ਼ਟਰਪਤੀ ਦੇ ਸਕੱਤਰ ਨਿਯੁਕਤ : The Tribune India

ਰਾਜੇਸ਼ ਵਰਮਾ ਰਾਸ਼ਟਰਪਤੀ ਦੇ ਸਕੱਤਰ ਨਿਯੁਕਤ

ਰਾਜੇਸ਼ ਵਰਮਾ ਰਾਸ਼ਟਰਪਤੀ ਦੇ ਸਕੱਤਰ ਨਿਯੁਕਤ

ਨਵੀਂ ਦਿੱਲੀ, 18 ਅਗਸਤ

ਕਾਰਪੋਰੇਟ ਮਾਮਲਿਆਂ ਦੇ ਸਕੱਤਰ ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਵਰਮਾ 1987 ਬੈਚ ਦੇ ਉੜੀਸਾ ਕੈਡਰ ਦੇ ਆਈਏਐੱਸ ਅਧਿਕਾਰੀ ਹਨ। ਵੇਰਵਿਆਂ ਅਨੁਸਾਰ ਕੈਬਿਨਟ ਦੀ ਨਿਯੁਕਤੀ ਸਮਿਤੀ ਨੇ ਰਾਸ਼ਟਰਪਤੀ ਦੇ ਸਕੱਤਰ ਵਜੋਂ ਰਾਜੇਸ਼ ਵਰਮਾ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All