ਰਾਜੇਵਾਲ ਦੀ ਅਪੀਲ: ਦੀਪ ਸਿੱਧੂ, ਪੰਨੂ ਤੇ ਪੰਧੇਰ ਪੰਜਾਬ ਦੇ ਸਭ ਤੋਂ ਵੱਡੇ ਗੱਦਾਰ, ਇਨ੍ਹਾਂ ਦਾ ਬਾਈਕਾਟ ਕੀਤਾ ਜਾਵੇ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 27 ਜਨਵਰੀ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੁੱਧਵਾਰ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦਾ ਸਭ ਤੋਂ ਵੱਡਾ ਗੱਦਾਰ ਕਰਾਰ ਦਿੰਦਿਆਂ ਇਨ੍ਹਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਰਾਜੇਵਾਲ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ "ਕਿਸਾਨਾਂ ਦੇ ਅੰਦੋਲਨ ਵਿਚੋਂ ਗੰਦਗੀ ਕੱਢਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਿਸਾਨ ਨੇਤਾ ਨੇ ਲਾਲ ਕਿਲ੍ਹੇ ਤੱਕ ਕੁਝ ਗਰੁੱਪਾਂ ਦੇ ਮਾਰਚ ਨੂੰ ਸੌਖਿਆਂ ਲਾਂਘਾ ਦੇਣ ਦੇ ਮਾਮਲੇ ਨੂੰ ਵੀ ਗੰਭੀਰ ਦਸਦਿਆਂ ਦਿੱਲੀ ਪੁਲੀਸ ਦੀ ਭੂਮਿਕਾ ’ਤੇ ਵੀ ਸੁਆਲ ਉਠਾਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All