ਰਜਨੀਕਾਂਤ ਵੱੱਲੋਂ ਊਧਵ ਠਾਕਰੇ ਨਾਲ ਮੁਲਾਕਾਤ : The Tribune India

ਰਜਨੀਕਾਂਤ ਵੱੱਲੋਂ ਊਧਵ ਠਾਕਰੇ ਨਾਲ ਮੁਲਾਕਾਤ

ਰਜਨੀਕਾਂਤ ਵੱੱਲੋਂ ਊਧਵ ਠਾਕਰੇ ਨਾਲ ਮੁਲਾਕਾਤ

ਮੁੰਬਈ, 18 ਮਾਰਚ

ਸੁਪਰ ਸਟਾਰ ਰਜਨੀਕਾਂਤ ਨੇ ਅੱਜ ਸ਼ਿਵ ਸੈਨਾ (ਯੂਬੀਟੀ) ਦੇ ਆਗੂ ਊਧਵ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਪਾਰਟੀ ਆਗੂ ਨੇ ਦੱਸਿਆ ਕਿ ਇਸ ਮੁਲਾਕਾਤ ਦੇ ਸਿਆਸੀ ਅਰਥ ਨਹੀਂ ਕੱਢੇ ਜਾਣੇ ਚਾਹੀਦੇ ਹਨ, ਅਦਾਕਾਰ ਸ਼ਿਵ ਸੈਨਾ ਦੇ ਸੰਸਥਾਪਕ ਮਰਹੂਮ ਬਾਲ ਠਾਕਰੇ ਦਾ ਕੱਟੜ ਸਮਰਥਕ ਹੋਣ ਦੇ ਨਾਤੇ ਊਧਵ ਠਾਕਰੇ ਨੂੰ ਮਿਲਣ ਪੁੱਜਿਆ ਸੀ। ਠਾਕਰੇ ਦੀ ਪਤਨੀ ਰਸ਼ਮੀ ਤੇ ਪੁੱਤਰਾਂ ਆਦਿੱਤਿਆ ਤੇ ਤੇਜਸ ਨੇ ਆਪਣੀ ਰਿਹਾਇਸ਼ ‘ਮਾਤੋਸ੍ਰੀ’ ਵਿੱਚ ਅਦਾਕਾਰ ਦਾ ਨਿੱਘਾ ਸਵਾਗਤ ਕੀਤਾ। ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਆਦਿੱਤਿਆ ਠਾਕਰੇ ਨੇ ਰਜਨੀਕਾਂਤ ਦਾ ਸਵਾਗਤ ਕੀਤੇ ਜਾਣ ਦੀ ਤਸਵੀਰ ਟਵੀਟ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All