ਅਗਲੇ ਸਾਲ ਜਨਵਰੀ ’ਚ ਰਜਨੀਕਾਂਤ ਬਣਾਉਣਗੇ ਆਪਣੀ ਨਵੀਂ ਸਿਆਸੀ ਪਾਰਟੀ

ਅਗਲੇ ਸਾਲ ਜਨਵਰੀ ’ਚ ਰਜਨੀਕਾਂਤ ਬਣਾਉਣਗੇ ਆਪਣੀ ਨਵੀਂ ਸਿਆਸੀ ਪਾਰਟੀ

ਚੇੱਨਈ, 3 ਦਸੰਬਰ

ਉੱਘੇ ਅਦਾਕਾਰ ਰਜਨੀਕਾਂਤ ਨੇ ਵੀਰਵਾਰ ਨੂੰ ਕਿਹਾ ਕਿ ਉਹ ਜਨਵਰੀ 2021 ਵਿਚ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ। ਪਾਰਟੀ ਬਣਾਉਣ ਦਾ ਐਲਾਨ ਕਰਦਿਆਂ ਰਜਨੀਕਾਂਤ ਨੇ ਸਾਲਾਂ ਤੋਂ ਇਸ ਸਬੰਧ ਵਿਚ ਚੱਲ ਰਹੀਆਂ ਕਿਆਸਅਰਾਈਆਂ ਨੂੰ ਖਤਮ ਕਰ ਦਿੱਤਾ ਹੈ। ਰਜਨੀਕਾਂਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ। ਤਾਮਿਲਨਾਡੂ ਵਿਚ ਅਗਲੇ ਸਾਲ ਅਪਰੈਲ-ਮਈ ਦੇ ਵਿਚਕਾਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All