ਰਾਜ ਸਭਾ ਵੱਲੋਂ ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਕਟੌਤੀ ਬਾਰੇ ਬਿੱਲ ਪਾਸ

ਰਾਜ ਸਭਾ ਵੱਲੋਂ ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਕਟੌਤੀ ਬਾਰੇ ਬਿੱਲ ਪਾਸ

ਨਵੀਂ ਦਿੱਲੀ, 18 ਸਤੰਬਰ

ਰਾਜ ਸਭਾ ਨੇ ਸ਼ੁੱਕਰਵਾਰ ਨੂੰ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਇੱਕ ਸਾਲ ਲਈ 30 ਫ਼ੀਸਦ ਦੀ ਕਟੌਤੀ ਕਰਨ ਸਬੰਧੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਰਕਮ ਦੀ ਵਰਤੋਂ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਦਾ ਮੁਕਾਬਲਾ ਕਰਨ ਲਈ ਕੀਤੀ ਜਾਏਗੀ। ਉਪਰਲੇ ਸਦਨ ਵਿੱਚ ਸੰਖੇਪ ਵਿਚਾਰ ਵਟਾਂਦਰੇ ਤੋਂ ਬਾਅਦ ਮੰਤਰੀਆਂ ਦੇ ਤਨਖਾਹਾਂ ਅਤੇ ਭੱਤਿਆਂ ਨਾਲ ਸਬੰਧਤ ਸੋਧ ਬਿੱਲ 2020 ਅਤੇ ਸੰਸਦ ਦੇ ਤਨਖਾਹ, ਭੱਤੇ ਅਤੇ ਪੈਨਸ਼ਨ ਸੋਧ ਬਿੱਲ 2020 ਨੂੰ ਜ਼ੁਬਾਨੀ ਵੋਟ ਨਾਲ ਪ੍ਰਵਾਨਗੀ ਦਿੱਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਕਈ ਸ਼ਹਿਰਾਂ ਅਤੇ ਹਜ਼ਾਰ ਪਿੰਡਾਂ ਵਿਚ ਪੁਤਲੇ ਫੂਕਣ ਦੀ ਯੋਜਨਾ; ਕਿਸਾਨਾਂ ਨ...

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਮੋਗਾ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਕੰਗ ਵੱਲੋਂ ਅਸਤੀਫ਼ਾ

ਸ਼ਹਿਰ

View All