ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਬਰ-ਜਨਾਹ ਅਤੇ ਕਤਲ ਮਾਮਲਾ: ਸੀਬੀਆਈ ਜਾਂਚ ਦੀ ਮੰਗ ਕਰਦਿਆਂ ਦੋ ਵਿਅਕਤੀ ਟਾਵਰ ’ਤੇ ਚੜ੍ਹੇ

ਜੈਪੁਰ, 12 ਨਵੰਬਰ ਜੈਪੁਰ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਦੋ ਵਿਅਕਤੀ ਇੱਕ ਮੋਬਾਈਲ ਟਾਵਰ ’ਤੇ ਚੜ੍ਹ ਗਏ, ਉਹ ਆਪਣੇ ਭਾਈਚਾਰੇ ਦੀ ਇੱਕ ਲੜਕੀ ਦੇ ਜਬਰ ਜਨਾਹ ਅਤੇ ਹੱਤਿਆ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਮੰਗ ਕਰ ਰਹੇ ਸਨ।...
ਫੋਟੋ ਏਐੱਨਆਈ
Advertisement

ਜੈਪੁਰ, 12 ਨਵੰਬਰ

ਜੈਪੁਰ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਦੋ ਵਿਅਕਤੀ ਇੱਕ ਮੋਬਾਈਲ ਟਾਵਰ ’ਤੇ ਚੜ੍ਹ ਗਏ, ਉਹ ਆਪਣੇ ਭਾਈਚਾਰੇ ਦੀ ਇੱਕ ਲੜਕੀ ਦੇ ਜਬਰ ਜਨਾਹ ਅਤੇ ਹੱਤਿਆ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਮੰਗ ਕਰ ਰਹੇ ਸਨ।

Advertisement

ਰਿਪੋਰਟਾਂ ਦੇ ਅਨੁਸਾਰ ਜੈਪੁਰ ਵਿੱਚ ਮੀਨਾ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਨੇ 'ਡਿੰਪਲ ਮੀਨਾ ਕਤਲ ਕਾਂਡ' ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਟਾਵਰ ਨੂੰ ’ਤ ਚੜ੍ਹ ਗਏ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲੀਸ (ਡੀਸੀਪੀ) ਲਲਿਤ ਕੁਮਾਰ ਸ਼ਰਮਾ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਦੋ ਵਿਅਕਤੀ ਟਾਵਰ ’ਤੇ ਚੜ੍ਹ ਗਏ ਹਨ। ਮਾਮਲੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਐੱਨਆਈ

Advertisement