ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ : The Tribune India

ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼

ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼

ਨਵੀਂ ਦਿੱਲੀ, 29 ਸਤੰਬਰ

ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਕੇਂਦਰ ਨੂੰ ਉੜੀਸਾ ਹਾਈ ਕੋਰਟ ਦੇ ਚੀਫ ਜਸਟਿਸ ਐੱਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਹਾਈ ਕੋਰਟ ਦੇ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਕੌਲਿਜੀਅਮ ਨੇ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਸਮੇਤ ਕਈ ਮੁੱਦਿਆਂ ’ਤੇ ਬੁੱਧਵਾਰ ਨੂੰ ਚਰਚਾ ਕੀਤੀ। ਮੀਟਿੰਗ ਵਿੱਚ ਕੌਲਿਜੀਅਮ ਨੇ ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਤਬਦੀਲ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਕੌਲਿਜੀਅਮ ਜਲਦੀ ਹੀ ਇਸ ਸਬੰਧੀ ਬਿਆਨ ਜਾਰੀ ਕਰੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All