ਲੜਕੀਆਂ ਦੀ ਵਿਆਹੁਣ ਦੀ ਉਮਰ ਵਧਾਉਣ ਦੀ ਸਿਫਾਰਸ਼

ਲੜਕੀਆਂ ਦੀ ਵਿਆਹੁਣ ਦੀ ਉਮਰ ਵਧਾਉਣ ਦੀ ਸਿਫਾਰਸ਼

ਨਵੀਂ ਦਿੱਲੀ, 19 ਜਨਵਰੀ

ਲੜਕੀਆਂ ਦੀ ਵਿਆਹ ਦੀ ਉਮਰ ਨਿਰਧਾਰਤ ਕਰਨ ਬਾਰੇ ਬਣੇ ਪੈਨਲ ਨੇ ਅੱਜ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਦਫਤਰ ਤੇ ਔਰਤ ਤੇ ਜੱਚਾ ਵਿਕਾਸ ਵਿਭਾਗ ਨੂੰ ਸੌਂਪ ਦਿੱਤੀ ਹੈ। ਇਹ ਪਤਾ ਲੱਗਾ ਹੈ ਕਿ ਪੈਨਲ ਨੇ ਲੜਕੀਆਂ ਦੀ ਉਮਰ ਵਧਾਉਣ ਸਬੰਧੀ ਸਿਫਾਰਸ਼ ਕੀਤੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਰਕਾਰ ਇਸ ਗੱਲ ’ਤੇ ਵਿਚਾਰ ਕਰ ਰਹੀ ਹੈ ਕਿ ਲੜਕੀਆਂ ਦੀ ਵਿਆਹੁਣ ਦੀ ਘੱਟੋ-ਘੱਟ ਉਮਰ ਕਿੰਨੀ ਹੋਣੀ ਚਾਹੀਦੀ ਹੈ। ਇਸ ਵੇਲੇ ਲੜਕੀਆਂ ਦੀ ਵਿਆਹੁਣ ਦੀ ਘੱਟੋ-ਘੱਟ ਉਮਰ 18 ਸਾਲ ਹੈ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All