ਲਾਲ ਕਿਲ੍ਹਾ ਹਿੰਸਾ: ਕਿਸੇ ਨੂੰ ਵੀ ਹਿੰਸਾ ਲਈ ਨਹੀਂ ਉਕਸਾਇਆ: ਦੀਪ ਸਿੱਧੂ

ਲਾਲ ਕਿਲ੍ਹਾ ਹਿੰਸਾ: ਕਿਸੇ ਨੂੰ ਵੀ ਹਿੰਸਾ ਲਈ ਨਹੀਂ ਉਕਸਾਇਆ: ਦੀਪ ਸਿੱਧੂ

ਨਵੀਂ ਦਿੱਲੀ, 8 ਅਪਰੈਲ

ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਸਿਲਸਿਲੇ ’ਚ ਮੁਲਜ਼ਮ ਦੀਪ ਸਿੱਧੂ ਨੇ ਅੱਜ ਦਿੱਲੀ ਦੀ ਇੱਕ ਅਦਾਲਤ ’ਚ ਕਿਹਾ ਕਿ ਉਸ ਨੇ ਹਿੰਸਾ ਲਈ ਕਿਸੇ ਨੂੰ ਨਹੀਂ ਉਕਸਾਇਆ। ਉਹ ਵਿਰੋਧ ਕਰਨ ਲਈ ਸਿਰਫ਼ ਆਪਣੇ ‘ਬੁਨਿਆਦੀ ਹੱਕ’ ਦੀ ਵਰਤੋਂ ਕਰ ਰਿਹਾ ਸੀ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ’ਚ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਨੂੰ ਨੌਂ ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All