ਕਰੋਨਾ ਦੇ ਤੀਜੇ ਡੋਜ਼ ਲਈ ਰਜਿਸਟਰੇਸ਼ਨ ਅੱਜ ਤੋਂ

ਕਿਸੇ ਦਸਤਾਵੇਜ਼ ਦੀ ਜ਼ਰੂਰਤ ਨਹੀਂ; ਫਰੰਟਲਾਈਨ ਵਰਕਰਾਂ, ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇੇ ਲੋਕਾਂ ਨੂੰ ਲੱਗੇਗੀ ਵੈਕਸੀਨ

ਕਰੋਨਾ ਦੇ ਤੀਜੇ ਡੋਜ਼ ਲਈ ਰਜਿਸਟਰੇਸ਼ਨ ਅੱਜ ਤੋਂ

ਨਵੀਂ ਦਿੱਲੀ, 8 ਜਨਵਰੀ

ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਤੀਜੇ ਡੋਜ਼ ਲਈ ਅੱਜ ਸ਼ਾਮ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ। ਇਹ ਵੈਕਸੀਨੀ ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਲਗਾਈ ਜਾਵੇਗੀ। ਤੀਜੀ ਡੋਜ਼ ਦੂਜੀ ਡੋਜ਼ ਲੈ ਚੁੱਕੇ ਲੋਕਾਂ ਨੂੰ ਨੌਂ ਮਹੀਨੇ ਬਾਅਦ ਲਾਈ ਜਾਵੇਗੀ। ਤੀਜੀ ਜਾਂ ਪ੍ਰੀਕਾਸ਼ਨ ਡੋਜ਼ 10 ਜਨਵਰੀ ਤੋਂ ਲੱਗਣੀ ਸ਼ੁਰੂ ਹੋ ਜਾਵੇਗੀ ਜਿਸ ਲਈ ਵੈਕਸੀਨੇਸ਼ਨ ਸੈਂਟਰਾਂ ਵਿਚ ਜਾ ਕੇ ਆਫਲਾਈਨ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All