ਨੀਟ ਤੇ ਜੇਈਈ ਬਾਰੇ ਬੇਯਕੀਨੀ ਬਰਕਰਾਰ

ਪ੍ਰੀਖਿਆਵਾਂ ਲੈਣ ਜਾਂ ਨਾ ਲੈਣ ਬਾਰੇ ਪੈਨਲ 3 ਨੂੰ ਦੇਵੇਗਾ ਰਿਪੋਰਟ

ਨੀਟ ਤੇ ਜੇਈਈ ਬਾਰੇ ਬੇਯਕੀਨੀ ਬਰਕਰਾਰ

ਨਵੀਂ ਦਿੱਲੀ, 2 ਜੁਲਾਈ

ਕੇਂਦਰੀ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ਾਂਕ’ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਕੇਸ ਵੱਧ ਰਹੇ ਹਨ ਤੇ ਮੈਡੀਕਲ(ਨੀਟ) ਅਤੇ ਇੰਜਨੀਅਰਿੰਗ ਦਾਖਲਾ ਪ੍ਰੀਖਿਆ(ਜੇਈਈ) ਕਰਵਾਉਣ ਲਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੈਨਲ ਕਾਇਮ ਕਰ ਦਿੱਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੇ ਜੁਲਾਈ ਵਿੱਚ ਪ੍ਰੀਖਿਆਵਾਂ ਕਰਵਾਉਣ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਮੰਤਰੀ ਨੇ ਕਿਹਾ, “ਜੇਈਈ ਅਤੇ ਨੀਟ ਦੇਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੇ ਅਧਿਕਾਰੀਆਂ ਅਤੇ ਹੋਰ ਮਾਹਿਰਾਂ ਦੀ ਕਮੇਟੀ ਨੂੰ ਕਿਹਾ ਗਿਆ ਹੈ ਕਿ ਉਹ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਆਪਣੀਆਂ ਸਿਫਾਰਸ਼ਾਂ ਨੂੰ ਕੱਲ੍ਹ ਦੇ ਦੇਣ।’ ਵਰਨਣਯੋਗ ਹੈ ਕਿ ਨੀਟ 26 ਜੁਲਾਈ ਤੇ ਜੇਈਈ 18-23 ਜੁਲਾਈ ਹੋਣੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All