ਸੰਸਦ ਭਵਨ ਦੇ ਕਮਰੇ ਨੂੰ ਅੱਗ ਲੱਗੀ: ਸਾਮਾਨ ਸੜਿਆ ਪਰ ਜਾਨੀ ਨੁਕਸਾਨ ਤੋਂ ਬਚਾਅ

ਸੰਸਦ ਭਵਨ ਦੇ ਕਮਰੇ ਨੂੰ ਅੱਗ ਲੱਗੀ: ਸਾਮਾਨ ਸੜਿਆ ਪਰ ਜਾਨੀ ਨੁਕਸਾਨ ਤੋਂ ਬਚਾਅ

ਨਵੀਂ ਦਿੱਲੀ, 1 ਦਸੰਬਰ

ਸੰਸਦ ਭਵਨ ਦੇ ਕਮਰਾ ਨੰਬਰ 59 ਵਿੱਚ ਅੱਜ ਸਵੇਰੇ ਅੱਗ ਲੱਗ ਗਈ, ਜਿਸ ਨੂੰ ਕੁਝ ਹੀ ਮਿੰਟਾਂ ਵਿੱਚ ਬੁਝਾ ਦਿੱਤਾ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਸੰਸਦ ਭਵਨ ਦੇ ਪ੍ਰੈੱਸ ਰੂਮ ਦੇ ਕੋਲ ਸਥਿਤ ਕਮਰਾ ਨੰਬਰ 59 'ਚ ਸਵੇਰੇ 8:05 ਵਜੇ ਦੇ ਕਰੀਬ ਸੰਸਦ ਦੇ ਫਾਇਰ ਵਿਭਾਗ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਅਮਲਾ ਤੁਰੰਤ ਮੌਕੇ 'ਤੇ ਪਹੁੰਚ ਗਿਆ। ਕਮਰੇ ਵਿੱਚ ਰੱਖੇ ਕੰਪਿਊਟਰ ਸੈੱਟ, ਕੁਰਸੀ ਅਤੇ ਮੇਜ਼ ਨੂੰ ਅੱਗ ਲੱਗ ਗਈ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All