ਆਰਐੱਸਐੈੱਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰੋਫਾਈਲ ਤਸਵੀਰ ਭਗਵੇਂ ਝੰਡੇ ਨੂੰ ਬਦਲ ਕੇ ਤਿਰੰਗਾ ਲਗਾਇਆ : The Tribune India

ਆਰਐੱਸਐੈੱਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰੋਫਾਈਲ ਤਸਵੀਰ ਭਗਵੇਂ ਝੰਡੇ ਨੂੰ ਬਦਲ ਕੇ ਤਿਰੰਗਾ ਲਗਾਇਆ

ਆਰਐੱਸਐੈੱਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰੋਫਾਈਲ ਤਸਵੀਰ ਭਗਵੇਂ ਝੰਡੇ ਨੂੰ ਬਦਲ ਕੇ ਤਿਰੰਗਾ ਲਗਾਇਆ

ਨਵੀਂ ਦਿੱਲੀ, 13 ਅਗਸਤ

ਆਜ਼ਾਦੀ ਦਿਵਸ ਤੋਂ ਪਹਿਲਾਂ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਪ੍ਰੋਫਾਈਲ ਤਸਵੀਰ 'ਚ ਰਵਾਇਤੀ ਭਗਵੇਂ ਝੰਡੇ ਨੂੰ ਬਦਲ ਕੇ ਰਾਸ਼ਟਰੀ ਝੰਡਾ ਲਗਾ ਦਿੱਤਾ ਹੈ। ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਤਹਿਤ 'ਆਜ਼ਾਦੀ ਕਾ ਅੰਮ੍ਰਿਤ ਮਹਾਤਸਵ' ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 2 ਤੋਂ 15 ਅਗਸਤ ਦਰਮਿਆਨ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੋਫਾਈਲ ਤਸਵੀਰ 'ਚ ਤਿਰੰਗਾ ਲਗਾਉਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All