ਅਖਾੜਾ ਪਰਿਸ਼ਦ ਦੇ ਪ੍ਰਧਾਨ ਨਰਿੰਦਰ ਗਿਰੀ ਨੂੰ ਸਮਾਧੀ ਦਿੱਤੀ

ਅਖਾੜਾ ਪਰਿਸ਼ਦ ਦੇ ਪ੍ਰਧਾਨ ਨਰਿੰਦਰ ਗਿਰੀ ਨੂੰ ਸਮਾਧੀ ਦਿੱਤੀ

ਪ੍ਰਯਾਗਰਾਜ, 22 ਸਤੰਬਰਅਖਿਲ ਭਾਰਤੀ ਅਖਾੜਾ ਪਰਿਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਨੂੰ ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਮੱਠ ਵਿੱਚ ਸੰਪੂਰਨ ਰਸਮਾਂ ਨਾਲ ਸਮਾਧੀ ਦਿੱਤੀ ਗਈ। ਮਹੰਤ ਨਰਿੰਦਰ ਗਿਰੀ ਨੇ ਸੋਮਵਾਰ ਨੂੰ ਕਥਿਤ ਤੌਰ 'ਤੇ ਆਪਣੇ ਮੱਠ ਵਿੱਚ ਖੁਦਕੁਸ਼ੀ ਕਰ ਲਈ। ਅੱਜ ਸਵੇਰੇ ਮਹੰਤ ਦਾ ਪੋਸਟਮਾਰਟਮ ਕੀਤਾ ਗਿਆ ਸੀ।

ਇਸ ਦੌਰਾਨ ਮਹੰਤ ਗਿਰੀ ਦੀ ਮੌਤ ਦੇ ਮਾਮਲੇ ਵਿੱਚ ਉਨ੍ਹਾਂ ਦੇ ਚੇਲੇ ਮਹੰਤ ਆਨੰਦ ਗਿਰੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੀਜੇਐੱਮ ਕੋਰਟ ਨੇ ਮਾਮਲੇ ’ਚ ਮੁਲਜ਼ਮ ਆਨੰਦ ਗਿਰੀ ਤੇ ਅਦਯ ਤਿਵਾੜੀ ਨੂੰ ਅੱਜ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All