ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਅਗਲੇ ਏਜੰਡੇ ਦਾ ਐਲਾਨ 11 ਨੂੰ: ਅੰਦੋਲਨ ਦੇਸ਼ ਦੇ ਹੋਰ ਰਾਜਾਂ ’ਚ ਫੈਲਾਉਣ ਦੀ ਯੋਜਨਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਅਗਲੇ ਏਜੰਡੇ ਦਾ ਐਲਾਨ 11 ਨੂੰ: ਅੰਦੋਲਨ ਦੇਸ਼ ਦੇ ਹੋਰ ਰਾਜਾਂ ’ਚ ਫੈਲਾਉਣ ਦੀ ਯੋਜਨਾ

ਵਿਭਾ ਸ਼ਰਮਾ

ਨਵੀਂ ਦਿੱਲੀ, 7 ਮਾਰਚ

ਕਿਸਾਨ ਯੂਨੀਅਨਾਂ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਉਹ ਦਿੱਲੀ ਬਾਰਡਰਾਂ ਤੋਂ ਵਾਪਸ ਨਹੀਂ ਜਾਣਗੀਆਂ। ਬੀਕੇਯੂ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਯੂਨੀਅਨਾਂ 11 ਮਾਰਚ ਨੂੰ ਆਉਣ ਵਾਲੇ ਦਿਨਾਂ ਲਈ ਅਗਲੇ ਏਜੰਡੇ ਅਤੇ ਪ੍ਰੋਗਰਾਮ ਦਾ ਐਲਾਨ ਕਰਨਗੀਆਂ।

ਬੀਕੇਯੂ ਦੇ ਜਨਰਲ ਸੱਕਤਰ ਯੁੱਧਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸਾਨ ਲਹਿਰ ਨੂੰ ਦੇਸ਼ ਦੇ ਹੋਰ ਹਿੱਸਿਆਂ ਵਿੱਚ ਫੈਲਾਉਣਾ ਹੈ, ਜਿਸ ਵਿੱਚ ਪੱਛਮੀ ਬੰਗਾਲ, ਮੱਧ ਪ੍ਰਦੇਸ਼, ਕਰਨਾਟਕ ਅਤੇ ਉੜੀਸਾ ਸ਼ਾਮਲ ਹਨ। ਸੀਨੀਅਰ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵੱਲੋਂ ਜਿਹੜੇ ਅੜਿੱਕੇ ਅੰਦੋਲਨ ਦੇ ਰਾਹ ਵਿੱਚ ਡਾਹੇ ਜਾ ਰਹੇ ਹਨ ਉਨ੍ਹਾਂ ਕਾਰਨ ਕਿਸਾਨ ਅੰਦੋਲਨ ਹੋਰ ਮਜ਼ਬੂਤ ਤੇ ਵਿਸ਼ਾਲ ਹੋ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All