ਸੰਜੈ ਸਿੰਘ, ਸਵਾਤੀ ਮਾਲੀਵਾਲ ਤੇ ਐੱਨਡੀ ਗੁਪਤਾ ਨੇ ‘ਆਪ’ ਦੇ ਉਮੀਦਵਾਰਾਂ ਵਜੋਂ ਰਾਜ ਸਭਾ ਲਈ ਕਾਗਜ਼ ਦਾਖਲ ਕੀਤੇ
ਨਵੀਂ ਦਿੱਲੀ, 8 ਜਨਵਰੀ ਦਿੱਲੀ ਤੋਂ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ 19 ਜਨਵਰੀ ਨੂੰ ਹੋਣ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸੰਜੈ ਸਿੰਘ, ਸਵਾਤੀ ਮਾਲੀਵਾਲ ਅਤੇ ਐੱਨਡੀ ਗੁਪਤਾ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ ਵਿਚ ਸੰਜੈ...
Advertisement
ਨਵੀਂ ਦਿੱਲੀ, 8 ਜਨਵਰੀ
ਦਿੱਲੀ ਤੋਂ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ 19 ਜਨਵਰੀ ਨੂੰ ਹੋਣ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸੰਜੈ ਸਿੰਘ, ਸਵਾਤੀ ਮਾਲੀਵਾਲ ਅਤੇ ਐੱਨਡੀ ਗੁਪਤਾ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ ਵਿਚ ਸੰਜੈ ਸਿੰਘ, ਸੁਸ਼ੀਲ ਕੁਮਾਰ ਗੁਪਤਾ ਅਤੇ ਐੱਨਡੀ ਗੁਪਤਾ ਦੇ ਛੇ ਸਾਲ ਦਾ ਕਾਰਜਕਾਲ 27 ਜਨਵਰੀ ਨੂੰ ਖਤਮ ਹੋ ਰਿਹਾ ਹੈ।
Advertisement
ਇਸ ਵਾਰ 'ਆਪ' ਨੇ ਸੁਸ਼ੀਲ ਗੁਪਤਾ ਦੀ ਥਾਂ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਚੁਣੇ ਜਾਣ ਤੋਂ ਬਾਅਦ ਐੱਨਡੀ ਗੁਪਤਾ ਅਤੇ ਸੰਜੈ ਸਿੰਘ ਦਾ ਦੂਜਾ ਕਾਰਜਕਾਲ ਹੋਵੇਗਾ।
Advertisement