ਅਸਾਮ ਦਾ ਮੁੱਖ ਮੰਤਰੀ ਬਣ ਲਈ ਸਰਮਾ ਤੇ ਸੋਨੋਵਾਲ ਦਿੱਲੀ ਪੁੱਜੇ

ਅਸਾਮ ਦਾ ਮੁੱਖ ਮੰਤਰੀ ਬਣ ਲਈ ਸਰਮਾ ਤੇ ਸੋਨੋਵਾਲ ਦਿੱਲੀ ਪੁੱਜੇ

ਹਿਮੰਤਾ ਸਰਮਾ

ਨਵੀਂ ਦਿੱਲੀ, 8 ਮਈਅਸਾਮ ਦਾ ਅਗਲੇ ਮੁੱਖ ਮੰਤਰੀ ਬਣਨ ਲਈ ਰਾਜ ਦੇ ਨੇਤਾਵਾਂ ਨੇ ਦਿੱਲੀ ਗੇੜੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਰਾਜ ਦੇ ਭਾਜਪਾ ਨੇਤਾ ਹਿਮੰਤਾ ਬਿਸਵਾ ਸਰਮਾ ਅਤੇ ਸਰਬਾਨੰਦ ਸੋਨੋਵਾਲ ਨੇ ਅੱਜ ਇਥੇ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ। ਅਸਾਮ ਦੇ ਮੌਜੂਦਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਸਿਹਤ ਮੰਤਰੀ ਹਿਮਾਂਤ ਸਰਮਾ ਨੂੰ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਬੁਲਾਇਆ ਸੀ। ਇਸ ਵਾਰ ਚੋਣਾਂ ਵਿੱਚ ਪਾਰਟੀ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਹੀਂ ਸੀ ਕੀਤਾ। ਇਸ ਕਰਕੇ ਇਹ ਦੋਵੇਂ ਨੇਤਾ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ ਆਪਣੀ ਤਾਕਤ ਦਿਖਾ ਰਹੇ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All