ਵਾਦੀ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅਤਿਵਾਦੀਆਂ ਨੂੰ ਮਾਰਿਆ

ਵਾਦੀ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅਤਿਵਾਦੀਆਂ ਨੂੰ ਮਾਰਿਆ

ਸ੍ਰੀਨਗਰ, 24 ਅਗਸਤ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਤਿੰਨ ਅਤਿਵਾਦੀਆਂ ਨੂੰ ਮਾਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਦੇਰ ਰਾਤ ਸੋਪੋਰ ਦੇ ਪੇਠਸੀਰ ਵਿਖੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਮੰਗਲਵਾਰ ਤੜਕੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਹਨ। ਹਾਲੇ ਇਨ੍ਹਾਂ ਦੀ ਪਛਾਣ ਨਹੀਂ ਹੋ ਸਕੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All