Security forces recover huge cache of arms, ammunition: ਮਨੀਪੁਰ ਵਿੱਚੋਂ ਹਥਿਆਰਾਂ ਤੇ ਵਿਸਫੋਟਕ ਸਮੱਗਰੀ ਦਾ ਜ਼ਖੀਰਾ ਬਰਾਮਦ
ਇੰਫਾਲ, 2 ਮਾਰਚ ਸੁਰੱਖਿਆ ਬਲਾਂ ਨੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਲਾਮਸ਼ਾਂਗ ਪੁਲੀਸ ਥਾਣੇ ਅਧੀਨ ਆਉਂਦੇ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਪੁਲੀਸ ਨੇ ਵੀ...
Advertisement
ਇੰਫਾਲ, 2 ਮਾਰਚ
ਸੁਰੱਖਿਆ ਬਲਾਂ ਨੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਲਾਮਸ਼ਾਂਗ ਪੁਲੀਸ ਥਾਣੇ ਅਧੀਨ ਆਉਂਦੇ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਪੁਲੀਸ ਨੇ ਵੀ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਹੋਰ ਖੇਤਰਾਂ ਵਿਚ ਵੀ ਜਾਰੀ ਰਹੇਗੀ।
Advertisement
Advertisement