ਲਖਨਊ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨ੍ਹਾਂ ਦੀ ਸਰਕਾਰ ਦੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਕੁਝ ਲੋਕਾਂ ’ਤੇ ਸੁਆਰਥੀ ਹਿੱਤਾਂ ਲਈ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਕਰਾਰੇ ਹੱਥੀਂ ਲਿਆ। ਉਨ੍ਹਾਂ ਵਿਰੋਧੀ ਪਾਰਟੀ ਦੇ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ।
-ਪੀਟੀਆਈ