ਸ਼ਾਹ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸੰਸਦ ਭਵਨ ਸਥਿਤ ਦਫ਼ਤਰ ’ਚ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਦੋਵੇਂ ਆਗੂਆਂ ਵਿਚਾਲੇ ਇਹ ਮੀਟਿੰਗ...
Advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸੰਸਦ ਭਵਨ ਸਥਿਤ ਦਫ਼ਤਰ ’ਚ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਦੋਵੇਂ ਆਗੂਆਂ ਵਿਚਾਲੇ ਇਹ ਮੀਟਿੰਗ ਹੋਈ ਹੈ।
Advertisement
Advertisement