ਸ਼ਿੰਦੇ ਨੇ ਭਾਜਪਾ ਨੂੰ ਕੋਈ ਪੇਸ਼ਕਸ਼ ਨਹੀਂ ਕੀਤੀ: ਮੁੰਗੰਤੀਵਾਰ

ਸ਼ਿੰਦੇ ਨੇ ਭਾਜਪਾ ਨੂੰ ਕੋਈ ਪੇਸ਼ਕਸ਼ ਨਹੀਂ ਕੀਤੀ: ਮੁੰਗੰਤੀਵਾਰ

ਮੁੰਬਈ, 27 ਜੂਨ

ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਘਾੜੀ ਸਰਕਾਰ ਦੇ ਸਿਆਸੀ ਸੰਕਟ ਦੌਰਾਨ ਭਾਜਪਾ ਦੇ ਆਗੂ ਸੁਧੀਰ ਮੁੰਗੰਤੀਵਾਰ ਨੇ ਅੱਜ ਦਾਅਵਾ ਕੀਤਾ ਕਿ ਪਾਰਟੀ ਨੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਏਕਨਾਥ ਸ਼ਿੰਦੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਸ਼ਿੰਦੇ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਪੇਸ਼ਕਸ਼ ਹੋਈ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਸੂਬਾਈ ਕੋਰ ਕਮੇਟੀ ਦੀ ਮੀਟਿੰਗ ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਦੀ ਮੁੰਬਈ ਸਥਿਤ ਰਿਹਾਇਸ਼ ’ਤੇ ਕੀਤੀ ਗਈ। ਕੋਰ ਕਮੇਟੀ ਵੱਲੋਂ ਮੀਟਿੰਗ ਦੌਰਾਨ ਮਹਾਰਾਸ਼ਟਰ ਦੀ ਮੌਜੂਦਾ ਸਥਿਤੀ ਬਾਰੇ ਉਡੀਕ ਕਰਨ ਅਤੇ ਸਥਿਤੀ ’ਤੇ ਨਜ਼ਰ ਰੱਖਣ ਦਾ ਫ਼ੈਸਲਾ ਲਿਆ ਗਿਆ। ਮੁੰਗੰਤੀਵਾਰ ਨੇ ਕਿਹਾ ਕਿ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਅਗਲੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਭਾਜਪਾ ਲੋਕਾਂ ਅਤੇ ਮਹਾਰਾਸ਼ਟਰ ਦੇ ਹਿੱਤ ਵਿੱਚ ਫ਼ੈਸਲਾ ਲਵੇਗੀ।  -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਸ਼ਹਿਰ

View All