ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ ਕੀਤੇ

ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ ਕੀਤੇ

ਨਵੀਂ ਦਿੱਲੀ, 22 ਮਈ

ਪੀਐੱਨਬੀ ਬੈਂਕ ਘੁਟਾਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਰਾਹਤ ਦਿੰਦੇ ਹੋਏ ਡੋਮਿਨਿਕਾ ਸਰਕਾਰ ਨੇ ਪਿਛਲੇ ਸਾਲ ਮਈ ਵਿੱਚ ਐਂਟੀਗੁਆ ਅਤੇ ਬਾਰਬੁਡਾ ਤੋਂ ਉਸ ਦੇ ਗੈਰ-ਕਾਨੂੰਨੀ ਦਾਖਲੇ ਨਾਲ ਸਬੰਧਤ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ। ਚੋਕਸੀ ਨੂੰ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਲਾਪਤਾ ਹੋਣ ਤੋਂ ਬਾਅਦ ਡੋਮਿਨਿਕਾ ਦੇਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਜਿੱਥੇ ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ 13,500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ਾਂ ਤੋਂ ਬਚਣ ਲਈ ਕਥਿਤ ਤੌਰ 'ਤੇ ਭਾਰਤ ਤੋਂ ਫਰਾਰ ਹੋਣ ਤੋਂ ਪਹਿਲਾਂ ਨਾਗਰਿਕਤਾ ਲੈ ਲਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All