ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ : The Tribune India

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ

ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਅੰਦੋਲਨ ਦਿੱਲੀ ਤੋਂ ਪੰਜਾਬ ਅਤੇ ਖਾਲਿਸਤਾਨ ਵੱਲ ਜਾ ਰਿਹਾ ਹੈ। ਉਸ ਨੇ ਕਿਹਾ ਕਿ ਬਜਰੰਗ ਪੂਨੀਆ ਕਿਸੇ ਹੋਰ ਦੀ ਬੋਲੀ ਬੋਲ ਰਿਹਾ ਹੈ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਕੇਂਦਰ ਸਰਕਾਰ ਵੱਲੋਂ ਡਿਜੀਟਲ ਇੰਡੀਆ ਬਿੱਲ ਦਾ ਖਰੜਾ ਤਿਆਰ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਜੇਲ੍ਹ ਵਿਭਾਗ ’ਚ ਨਵੇਂ ਭਰਤੀ ਵਾਰਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ