ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀ
ਲਾਹੌਲ ਤੇ ਸਪਿਤੀ ਜ਼ਿਲ੍ਹੇ ਦੇ ਗੋਂਧਲਾ ਤੇ ਕੇਲੌਂਗ ਵਿੱਚ ਪੰਜ ਤੇ ਚਾਰ ਸੈਂਟੀਮੀਟਰ ਬਰਫ਼ ਪਈ; ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪਿਆ
ਸ਼ਿਮਲਾ ਵਿੱਚ ਮੀਂਹ ਦੌਰਾਨ ਰਿੱਜ ’ਤੇ ਘੁੰਮਦੇ ਹੋਏ ਲੋਕ। ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਾ ਆਨੰਦ ਮਾਣਦੇ ਹੋਏ ਸੈਲਾਨੀ। -ਫੋਟੋ: ਪੀਟੀਆਈ
Advertisement
Advertisement
×