DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਗਸ਼ਤ ਦੌਰਾਨ ਜਵਾਨ ਦੀ ਮੌਤ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਗਸ਼ਤ ਦੌਰਾਨ ਉਚਾਈ ਤੋਂ  ਤਿਸਲਕਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਸ਼ੁੱਕਰਵਾਰ ਨੂੰ ਦੱਸਿਆ ਕਿ ਹਰਿਆਣਾ ਦੇ ਅਕਬਰਪੁਰ ਇਲਾਕੇ ਦੇ ਰਹਿਣ ਵਾਲੇ ਸੂਬੇਦਾਰ ਹੀਰਾ ਲਾਲ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਫਤਿਹਗੜ੍ਹ...

  • fb
  • twitter
  • whatsapp
  • whatsapp
Advertisement

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਗਸ਼ਤ ਦੌਰਾਨ ਉਚਾਈ ਤੋਂ  ਤਿਸਲਕਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਸ਼ੁੱਕਰਵਾਰ ਨੂੰ ਦੱਸਿਆ ਕਿ ਹਰਿਆਣਾ ਦੇ ਅਕਬਰਪੁਰ ਇਲਾਕੇ ਦੇ ਰਹਿਣ ਵਾਲੇ ਸੂਬੇਦਾਰ ਹੀਰਾ ਲਾਲ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਫਤਿਹਗੜ੍ਹ ਸ਼ੀਰੀ ਇਲਾਕੇ ਵਿੱਚ ਰਾਤ ਦੀ ਗਸ਼ਤ ਦੌਰਾਨ ਤਿਲਕ ਗਏ ਸਨ। ਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਰਕਾਰੀ ਮੈਡੀਕਲ ਕਾਲਜ ਬਾਰਾਮੂਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement
Advertisement
×