ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੋਨੀਆ ਤੇ ਰਾਹੁਲ ਦਾ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ

ਭੁਪਾਲ, 18 ਜੁਲਾਈ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਲਿਜਾ ਰਹੇ ਹਵਾਈ ਜਹਾਜ਼ ਨੂੰ ਅੱਜ ਸ਼ਾਮ ਇੱਥੇ ਹਵਾਈ ਅੱਡੇ ’ਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਭੁਪਾਲ ਪੁਲੀਸ ਕਮਿਸ਼ਨਰ ਹਰੀਨਾਰਾਇਣ ਸੀ. ਮਿਸ਼ਰਾ ਨੇ ਦੱਸਿਆ ਕਿ ਜਹਾਜ਼ ਭੁਪਾਲ ਦੇ ਹਵਾਈ...
ਫਾਈਲ ਫੋਟੋ।
Advertisement

ਭੁਪਾਲ, 18 ਜੁਲਾਈ

ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਲਿਜਾ ਰਹੇ ਹਵਾਈ ਜਹਾਜ਼ ਨੂੰ ਅੱਜ ਸ਼ਾਮ ਇੱਥੇ ਹਵਾਈ ਅੱਡੇ ’ਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਭੁਪਾਲ ਪੁਲੀਸ ਕਮਿਸ਼ਨਰ ਹਰੀਨਾਰਾਇਣ ਸੀ. ਮਿਸ਼ਰਾ ਨੇ ਦੱਸਿਆ ਕਿ ਜਹਾਜ਼ ਭੁਪਾਲ ਦੇ ਹਵਾਈ ਅੱਡੇ ’ਤੇ ਹੰਗਾਮੀ ਹਾਲਤ ਵਿੱਚ ਉਤਰਿਆ। ਹਾਲਾਂਕਿ, ਜਹਾਜ਼ ਨੂੰ ਹੰਗਾਮੀ ਹਾਲਤ ਵਿੱਚ ਉਤਾਰੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਸੋਨੀਆ ਗਾਂਧੀ ਤੇ ਰਾਹੁਲ ਨੇ ਥੋੜ੍ਹਾ ਚਿਰ ਪਹਿਲਾਂ ਬੰਗਲੌਰ ਵਿੱਚ ਵਿਰੋਧੀ ਧਿਰਾਂ ਦੀ ਮੀਟਿੰਗ ਵਿੱਚ ਹਿੱਸਾ ਲਿਆ ਸੀ। -ਪੀਟੀਆਈ

Advertisement

Advertisement
Tags :
ਉਤਾਰਿਆਸੋਨੀਆਹੰਗਾਮੀਹਾਲਤਜਹਾਜ਼ਰਾਹੁਲ