ਸ੍ਰੀ ਗੁਰੂ ਗ੍ਰੰਥ ਸਾਹਿਬ, 46 ਅਫ਼ਗਾਨ ਹਿੰਦੂ-ਸਿੱਖ ਅੱਜ ਰਾਤ ਨੂੰ ਪਹੁੰਚਣਗੇ ਦਿੱਲੀ

ਸ੍ਰੀ ਗੁਰੂ ਗ੍ਰੰਥ ਸਾਹਿਬ, 46 ਅਫ਼ਗਾਨ ਹਿੰਦੂ-ਸਿੱਖ ਅੱਜ ਰਾਤ ਨੂੰ ਪਹੁੰਚਣਗੇ ਦਿੱਲੀ

ਨਵੀਂ ਦਿੱਲੀ, 23 ਅਗਸਤ

ਅਫ਼ਗ਼ਾਨਿਸਤਾਨ ਵਿੱਚ ਨਿੱਤ ਵਧਦੇ ਤਣਾਅ ਦਰਮਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ 46 ਅਫ਼ਗ਼ਾਨ ਹਿੰਦੂ ਤੇ ਸਿੱਖ ਅਤੇ ਕਈ ਭਾਰਤੀ ਪਾਸਪੋਰਟ ਧਾਰਕਾਂ ਦੇ ਸੋਮਵਾਰ ਰਾਤ ਨੂੰ ਭਾਰਤ ਪੁੱਜਣ ਦੀ ਉਮੀਦ ਹੈ। ਸੂਤਰਾਂ ਨੇ ਕਿਹਾ ਕਿ ਕਾਬੁਲ ਵਿੱਚ ਫਸੇ ਭਾਰਤੀ ਨਾਗਰਿਕ ਤੇ 46 ਅਫ਼ਗਾਨ ਹਿੰਦੂ ਤੇ ਸਿੱਖ ਗੁਰੂ ਗ੍ਰੰਥ ਸਾਹਿਬ ਨਾਲ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ’ਤੇ ਮੌਜੂਦ ਹਨ ਤੇ ਇਨ੍ਹਾਂ ਸਾਰਿਆਂ ਨੂੰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਲਿਆਂਦਾ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਕਾਬੁਲ ਵਿੱਚ ਫਸੇ ਘਟਗਿਣਤੀਆਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਅਫ਼ਗ਼ਾਨ ਹਿੰਦੂ-ਸਿੱਖਾਂ ਦੀ ਮਦਦ ਕਰਨ ਲਈ ਭਾਰਤ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All