ਸ੍ਰੀਨਗਰ: ਅਤਿਵਾਦੀਆਂ ਨੇ ਸੀਆਰਪੀਐਫ ਬੰਕਰ ’ਤੇ ਗ੍ਰਨੇਡ ਸੁੱਟਿਆ; ਪੁਲੀਸ ਮੁਲਾਜ਼ਮ ਸਮੇਤ 2 ਜ਼ਖ਼ਮੀ : The Tribune India

ਸ੍ਰੀਨਗਰ: ਅਤਿਵਾਦੀਆਂ ਨੇ ਸੀਆਰਪੀਐਫ ਬੰਕਰ ’ਤੇ ਗ੍ਰਨੇਡ ਸੁੱਟਿਆ; ਪੁਲੀਸ ਮੁਲਾਜ਼ਮ ਸਮੇਤ 2 ਜ਼ਖ਼ਮੀ

ਸ੍ਰੀਨਗਰ: ਅਤਿਵਾਦੀਆਂ ਨੇ ਸੀਆਰਪੀਐਫ ਬੰਕਰ ’ਤੇ ਗ੍ਰਨੇਡ ਸੁੱਟਿਆ; ਪੁਲੀਸ ਮੁਲਾਜ਼ਮ ਸਮੇਤ 2 ਜ਼ਖ਼ਮੀ

ਸ੍ਰੀਨਗਰ, 10 ਨਵੰਬਰ

ਸ਼ਹਿਰ ਦੇ ਈਦਗਾਹ ਇਲਾਕੇ ਵਿੱਚ ਬੁੱਧਵਾਰ ਨੂੰ ਅਤਿਵਾਦੀਆਂ ਨੇ ਸੀਆਰਪੀਐਫ ਦੇ ਬੰਕਰ ’ਤੇ ਗ੍ਰਨੇਡ ਸੁੱਟਿਆ। ਇਸ ਹਮਲੇ ਵਿੱਚ ਇਕ ਪੁਲੀਸ ਮੁਲਾਜ਼ਮ ਸਮੇਤ ਦੋ ਵਿਅਕਤੀ ਜ਼ਖ਼ਮੀ ਹੋਏ ਹਨ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਾਮ 6.40 ਵਜੇ ਦੇ ਕਰੀਬ ਅੱਤਵਾਦੀਆਂ ਨੇ ਜ਼ਿਲ੍ਹਾ ਸ਼੍ਰੀਨਗਰ ਦੇ ਆਲੀ ਮਸਜਿਦ ਈਦਗਾਹ ਖੇਤਰ ਵਿੱਚ ਸਥਿਤ 161 ਬਿਲੀਅਨ ਸੀਆਰਪੀਐਫ ਦੇ ਬੰਕਰ 'ਤੇ ਇੱਕ ਗ੍ਰਨੇਡ ਸੁੱਟਿਆ ਜੋ ਸੜਕ ਕਿਨਾਰੇ ਫਟ ਗਿਆ। ਇਸ ਹਮਲੇ ਵਿੱਚ ਸ੍ਰੀਨਗਰ ਵਾਸੀ ਐਜਾਜ਼ ਅਹਿਮਦ ਭੱਟ ਅਤੇ ਪੁਲੀਸ ਕਾਂਸਟੇਬਲ ਸੱਜਾਦ ਅਹਿਮਦ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All