ਸ੍ਰੀਨਿਵਾਸੁਲੂ ਬਣੇ ਐੱਸਬੀਆਈ ਦੇ ਨਵੇਂ ਚੇਅਰਮੈਨ
ਨਵੀਂ ਦਿੱਲੀ, 28 ਅਗਸਤ ਸੀ. ਸ੍ਰੀਨਿਵਾਸੁਲੂ ਸੈੱਟੀ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਦਿਨੇਸ਼ ਖਾਰਾ ਦੀ ਸੇਵਾਮੁਕਤੀ ਮਗਰੋਂ ਇਹ ਥਾਂ ਲਈ ਹੈ। ਚੇਅਰਮੈਨ ਬਣਨ...
Advertisement
ਨਵੀਂ ਦਿੱਲੀ, 28 ਅਗਸਤ
ਸੀ. ਸ੍ਰੀਨਿਵਾਸੁਲੂ ਸੈੱਟੀ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਦਿਨੇਸ਼ ਖਾਰਾ ਦੀ ਸੇਵਾਮੁਕਤੀ ਮਗਰੋਂ ਇਹ ਥਾਂ ਲਈ ਹੈ। ਚੇਅਰਮੈਨ ਬਣਨ ਤੋਂ ਪਹਿਲਾਂ ਸ੍ਰੀ ਸੈੱਟੀ ਬੈਂਕ ਦੇ ਸਭ ਤੋਂ ਸੀਨੀਅਰ ਪ੍ਰਬੰਧ ਨਿਰਦੇਸ਼ਕ ਸਨ।
Advertisement
Advertisement
×