STAMPEDE Maha Kumbh: ਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤ
STAMPEDE Maha Kumbh ਮੌਜੂਦਾ ਹਾਲਾਤ ਕੰਟਰੋਲ ਵਿਚ ਹਨ: ਯੋਗੀ ਅਦਿੱਤਿਆਨਾਥ
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 29 ਜਨਵਰੀ
Advertisement
STAMPEDE Maha Kumbh: ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ ਇਥੇ ਲਗਭਗ 10 ਕਰੋੜ ਸ਼ਰਧਾਲੂਆਂ ਦੇ ਇਸ਼ਨਾਨ ਲਈ ਆਉਣ ਦੀ ਉਮੀਦ ਲਾਈ ਜਾ ਰਹੀ ਹੈ। ਪਰ ਭਗਦੜ ਤੋਂ ਬਾਅਦ ਦੀਆਂ ਤਸਵੀਰਾਂ ਉਥੇ ਦਾ ਭਿਆਨਕ ਮਾਹੌਲ ਬਿਆਨ ਕਰ ਰਹੀਆਂ ਹਨ। ਮੁੱਖ ਯੋਗੀ ਅਦਿੱਤਿਆਨਾਥ ਨੇ ਪੀਟੀਆਈ ਨੂੰ ਦੱਸਿਆ ਕਿ ਮੌਜੂਦਾ ਹਾਲਾਤ ਕੰਟਰੋਲ ਵਿੱਚ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ।
ਭਗਦੜ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਰਾਹੀਂ ਦੇਖੋ ਹਾਲਾਤ:
Advertisement