ਸਟੈਚੂ ਆਫ ਯੂਨਿਟੀ: ਟਿਕਟਾਂ ਦੀ ਵਿਕਰੀ ਦਾ ਪੈਸਾ ਬੈਂਕ ਵਿੱਚ ਜਮ੍ਹਾਂ ਨਾ ਕਰਾਉਣ ’ਤੇ ਕੇਸ ਦਰਜ

ਸਟੈਚੂ ਆਫ ਯੂਨਿਟੀ: ਟਿਕਟਾਂ ਦੀ ਵਿਕਰੀ ਦਾ ਪੈਸਾ ਬੈਂਕ ਵਿੱਚ ਜਮ੍ਹਾਂ ਨਾ ਕਰਾਉਣ ’ਤੇ ਕੇਸ ਦਰਜ

ਅਹਿਮਦਾਬਾਦ, 2 ਦਸੰਬਰ

ਪੁਲੀਸ ਨੇ ਗੁਜਰਾਤ ਦੀ ਇਕ ਕੰਪਨੀ ਦੇ ਕੁਝ ਮੁਲਾਜ਼ਮਾਂ ਖ਼ਿਲਾਫ਼ ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਸਟੈਚੂ ਆਫ ਯੂਨਿਟੀ ਦੇਖਣ ਆਉਂਦੇ ਸੈਲਾਨੀਆਂ ਤੋਂ ਟਿਕਟ ਵਜੋਂ ਨਵੰਬਰ 2018 ਤੋਂ ਮਾਰਚ 2020 ਤਕ ਵਸੂਲੇ 5.24 ਕਰੋੜ ਰੁਪਏ ਬੈਂਕ ਵਿੱਚ ਜਮ੍ਹਾਂ ਨਹੀਂ ਕਰਵਾਏ। ਇਕ ਅਧਿਕਾਰੀ ਨੇ ਬੁੱੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਣਕਾਰੀ ਅਨੁਸਾਰ ਸਟੈਚੂ ਆਫ ਯੂਨਿਟੀ ਮੈਨੇਜਮੈਂਟ ਨੇ ਨਕਦੀ ਇਕੱਠੀ ਕਰਨ ਲਈ ਇਕ ਕੰਪਨੀ ਨੂੰ ਠੇਕਾ ਦਿੱਤਾ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All