ਅਗਨੀ-5 ਮਿਸਾਈਲ ਦਾ ਸਫਲ ਪ੍ਰੀਖਣ

ਅਗਨੀ-5 ਮਿਸਾਈਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 27 ਅਕਤੂਬਰ

ਭਾਰਤ ਨੇ ਆਪਣੀ ਸੈਨਿਕ ਤਾਕਤ ਵਿੱਚ ਵਾਧਾ ਕਰਦਿਆਂ ਬੁੱਧਵਾਰ ਸ਼ਾਮ ਨੂੰ ਬੈਲਿਸਟਿਕ ਮਿਸਾਈਲ ਅਗਨੀ-5 ਦਾ ਸਫਲਤਾਪੂਰਨ ਪ੍ਰੀਖਣ ਕੀਤਾ। ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਉੜੀਸਾ ਦੇ ਅਬਦੁੱਲ ਕਲਾਮ ਦੀਪ ਤੋਂ ਸ਼ਾਮ ਕਰੀਬ 7.50 ਵਜੇ ਇਸ ਮਿਸਾਈਲ ਦਾ ਪ੍ਰੀਖਣ ਕੀਤਾ ਗਿਆ। ਇਹ ਮਿਸਾਈਲ ਜ਼ਮੀਨ ਤੋਂ ਜ਼ਮੀਨ ਤੱਕ 5 ਹਜ਼ਾਰ ਕਿਲੋਮੀਟਰ ਤੱਕ ਟੀਚੇ ਉੱਤੇ ਨਿਸ਼ਾਨਾ ਸੇਧ ਸਕਦੀ ਹੈ। ਜ਼ਿਕਰਯੋਗ ਹੈ ਕਿ ਅਗਨੀ-5 ਅੰਤਰਮਹਾਦੀਪ ਬੈਲਿਸਟਿਕ ਮਿਸਾਈਲ ਪ੍ਰੋਗਰਾਮ ਉੱਤੇ ਇਕ ਦਹਾਕੇ ਪਹਿਲਾਂ ਕੰਮ ਸ਼ੁਰੂ ਹੋਇਆ ਸੀ। ਇਸ ਮਿਸਾਈਲ ਦੇ ਸਫਲ ਪ੍ਰੀਖਣ ਨਾਲ ਇਸ ਦੇ ਸਟਰੈਟੇਜੀਕਲ ਫੋਰਸ ਕਮਾਂਡ ਵਿੱਚ ਸ਼ਾਮਲ ਹੋਣ ਲਈ ਰਸਤਾ ਸਾਫ ਹੋ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All