ਅਗਨੀ-5 ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼

ਅਗਨੀ-5 ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼

ਨਵੀਂ ਦਿੱਲੀ: ਭਾਰਤ ਨੇ ਅੱਜ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲੇਸਟਿਕ ਮਿਜ਼ਾਈਲ ਅਗਨੀ-5 ਦਾ ਸਫ਼ਲ ਪ੍ਰੀਖਣ ਕੀਤਾ ਹੈ। ਮਿਜ਼ਾਈਲ 5000 ਕਿਲੋਮੀਟਰ ਦੀ ਰੇਂਜ ਵਿੱਚ ਕਿਸੇ ਵੀ ਨਿਸ਼ਾਨੇ ਨੂੰ ਫੁੰਡਣ ਦੇ ਸਮਰੱਥ ਹੈ। ਅਧਿਕਾਰੀਆਂ ਨੇ ਕਿਹਾ ਕਿ ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼ ਨਾਲ ਫੌਜੀ ਤਾਕਤ ਨੂੰ ਵੱਡਾ ਹੁਲਾਰਾ ਮਿਲੇਗਾ। ਮਿਜ਼ਾਈਲ ਉੜੀਸਾ ਦੇ ੲੇ.ਪੀ.ਜੇ.ਅਬਦੁਲ ਕਲਾਮ ਟਾਪੂ ਤੋਂ ਰਾਤ ਕਰੀਬ 7:50 ਵਜੇ ਦੇ ਕਰੀਬ ਛੱਡੀ ਗਈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ