ਸੁਖਬੀਰ ਬਾਦਲ ਦੀ ਰਾਸ਼ਟਰਪਤੀ ਨੂੰ ਅਪੀਲ: ਖੇਤੀ ਬਿੱਲਾਂ ’ਤੇ ਮੋਹਰ ਨਾ ਲਗਾ ਕੇ ਇਨ੍ਹਾਂ ਨੂੰ ਨਜ਼ਰਸਾਨੀ ਲਈ ਮੁੜ ਸੰਸਦ ’ਚ ਭੇਜਣ

ਸੁਖਬੀਰ ਬਾਦਲ ਦੀ ਰਾਸ਼ਟਰਪਤੀ ਨੂੰ ਅਪੀਲ: ਖੇਤੀ ਬਿੱਲਾਂ ’ਤੇ ਮੋਹਰ ਨਾ ਲਗਾ ਕੇ ਇਨ੍ਹਾਂ ਨੂੰ ਨਜ਼ਰਸਾਨੀ ਲਈ ਮੁੜ ਸੰਸਦ ’ਚ ਭੇਜਣ

ਚੰਡੀਗੜ੍ਹ, 20 ਸਤੰਬਰ

ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਵਿੱਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਮਨਜੂਰੀ ਨਾ ਦੇਣ ਤੇ ਇਨ੍ਹਾਂ ਨੂੰ ਨਜ਼ਰਸਾਨੀ ਲਈ ਸੰਸਦ ਨੂੰ ਵਾਪਸ ਭੇਜ ਦੇਣ। ਸ੍ਰੀ ਬਾਦਲ ਨੇ ਕਿਹਾ ਕਿ ਅੱਜ ਲੋਕਤੰਤਰ ਲਈ ਮਾਯੂਸੀ ਦਾ ਦਿਨ ਹੈ। ਸ੍ਰੀ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ, “ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜੇ ਹੋਵੋ। ਸਰਕਾਰ ਵਿੱਚ ਉਨ੍ਹਾਂ ਦੀ ਤਰਫੋਂ ਦਖਲ ਦਿਓ। ਨਹੀਂ ਤਾਂ ਇਹ ਵਰਗ ਸਾਨੂੰ ਕਦੇ ਮੁਆਫ ਨਹੀਂ ਕਰਨਗੇ।”

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All