ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਹਫ਼ਤੇ ਦਾ ਨੋਟਿਸ ਦੇਣਾ ਪਵੇਗਾ: ਹਾਈ ਕੋਰਟ

ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਹਫ਼ਤੇ ਦਾ ਨੋਟਿਸ ਦੇਣਾ ਪਵੇਗਾ: ਹਾਈ ਕੋਰਟ

ਸੌਰਭ ਮਲਿਕ

ਚੰਡੀਗੜ੍ਹ, 3 ਅਗਸਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਸਥਿਤੀ ਵਿਚ ਪਹਿਲਾਂ ਹਫ਼ਤੇ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ। ਇਹ ਹੁਕਮ ਹਾਈ ਕੋਰਟ ਨੇ ਕੋਟਕਪੂਰਾ ਪੁਲੀਸ ਫਾਇਰਿੰਗ ਕੇਸ ਦੇ ਮਾਮਲੇ ਵਿਚ ਦਿੱਤੇ ਹਨ। ਜਸਟਿਸ ਅਵਨੀਸ਼ ਝੀਂਗਣ ਦੇ ਇਸ ਹੁਕਮ ਨਾਲ ਸੈਣੀ ਹੁਣ ‘ਆਪਣੇ ਬਚਾਅ ਲਈ ਉਪਲੱਬਧ ਬਦਲਾਂ ਦਾ ਆਸਰਾ ਲੈ ਸਕਣਗੇ।’ ਦੱਸਣਯੋਗ ਹੈ ਕਿ ਸੈਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਹਾਈ ਕੋਰਟ ਪਹੁੰਚ ਕੀਤੀ ਸੀ ਤੇ ਅਗਾਊਂ ਜ਼ਮਾਨਤ ਮੰਗੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All