ਬਾਬਾ ਰਾਮਦੇਵ ਨੂੰ ਸੰਮਨ

ਬਾਬਾ ਰਾਮਦੇਵ ਨੂੰ ਸੰਮਨ

ਨਵੀਂ ਦਿੱਲੀ: ਦਿੱੱਲੀ ਹਾਈ ਕੋਰਟ ਨੇ ਕਈ ਡਾਕਟਰੀ ਐਸੋਸੀਏਸ਼ਨਾਂ ਵੱਲੋਂ ਦਾਇਰ ਇਕ ਕੇਸ ਵਿੱਚ ਯੋਗ ਗੁਰੂ ਰਾਮਦੇਵ ਨੂੰ ਸੰਮਨ ਜਾਰੀ ਕੀਤੇ ਹਨ। ਐਸੋਸੀਏਸ਼ਨਾਂ ਦਾ ਦੋਸ਼ ਹੈ ਕਿ ਰਾਮਦੇਵ ਨੇ ਕੋਵਿਡ-19 ਮਹਾਮਾਰੀ ਦੌਰਾਨ ਐਲੋਪੈਥੀ (ਅੰਗਰੇਜ਼ੀ ਚਕਿੱਤਸਾ ਪ੍ਰਣਾਲੀ) ਬਾਰੇ ਕਥਿਤ ਗਲਤ ਬਿਆਨੀ ਦਾ ਪ੍ਰਚਾਰ ਪਾਸਾਰ ਕੀਤਾ ਸੀ। ਜਸਟਿਸ ਸੀ.ਹਰੀ ਸ਼ੰਕਰ ਨੇ ਰਾਮਦੇਵ ਨੂੰ ਆਪਣਾ ਜਵਾਬ ਦਾਅਵਾ ਦਾਖ਼ਲ ਕਰਨ ਲਈ ਚਾਰ ਹਫ਼ਤਿਆਂ ਦੀ ਮੋਹਲਤ ਦਿੱਤੀ ਹੈ। ਜੱਜ ਨੇ ਸਾਫ਼ ਕਰ ਦਿੱਤਾ ਕਿ ਉਹ ਇਨ੍ਹਾਂ ਦੋਸ਼ਾਂ ਦੇ ਗੁਣ-ਦੋਸ਼ਾਂ ਬਾਰੇ ‘ਆਪਣੀ ਰਾਇ ਜ਼ਾਹਰ ਨਹੀਂ ਕਰ ਰਿਹਾ’ ਤੇ ਇਸ ਕੇਸ ਵਿੱਚ ਕਿਸੇ ਤਰ੍ਹਾਂ ਦੀ ਰਾਹਤ, ਆਰਜ਼ੀ ਜਾਂ ਫੇਰ ਕੁਝ ਹੋਰ ਬਾਰੇ ਬਾਅਦ ਵਿੱਚ ਵੇਖਿਆ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ