ਸੀਬੀਆਈ ਤੇ ਈਡੀ ਸਣੇ ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿੱਚ ਕੈਮਰੇ ਲਗਾਏ ਜਾਣ: ਸੁਪਰੀਮ ਕੋਰਟ

ਸੀਬੀਆਈ ਤੇ ਈਡੀ ਸਣੇ ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿੱਚ ਕੈਮਰੇ ਲਗਾਏ ਜਾਣ: ਸੁਪਰੀਮ ਕੋਰਟ

ਨਵੀਂ ਦਿੱਲੀ, 2 ਦਸੰਬਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਨੂੰ ਸੀਬੀਆਈ, ਈਡੀ, ਐਨਆਈਏ ਸਮੇਤ ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਹਦਾਇਤ ਕੀਤੀ ਹੈ। ਜਸਟਿਸ ਆਰਐਫ ਨਾਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਹਰ ਥਾਣੇ, ਦਾਖਲਾ ਅਤੇ ਨਿਕਾਸੀ ਗੇਟਾਂ, ਮੁੱਖ ਗੇਟ, ਹਵਾਲਾਤ, ਕੌਰੀਡੋਰ, ਲੌਬੀ ਅਤੇ ਰਿਸੈਪਸ਼ਨ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣੇ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਥਾਂ ਕੈਮਰੇ ਦੀ ਨਿਗ੍ਹਾ ਤੋਂ ਵਿਰਵੀ ਨਾ ਰਹੇ। ਇਸ ਤੋਂ ਪਹਿਲਾਂ ਉੱਚ ਅਦਾਲਤ ਨੇ 2018 ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ’ਤੇ ਰੋਕ ਲਾਉਣ ਲਈ ਥਾਣਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਹਦਾਇਤ ਕੀਤੀ ਸੀ।-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All