ਨਵੀਂ ਦਿੱਲੀ, 13 ਮਈ
ਸੁਪਰੀਮ ਕੋਰਟ ਨੇ ਵਾਰਾਨਸੀ ਵਿੱਚ ਗਿਆਨਵਾਪੀ ਮਸਜਿਦ-ਸ਼੍ਰਿੰਗਾਰ ਗੌਰੀ ਕੰਪਲੈਕਸ ਦੇ ਸਰਵੇਖਣ ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਉਸ ਨੂੰ ਸੂਚੀਬੱਧ ਕਰਨ ’ਤੇ ਸਹਿਮਤੀ ਦੇ ਦਿੱਤੀ।