ਸੁਪਰੀਮ ਕੋਰਟ ਦਾ ਆਰਟੀਆਈ ਪੋਰਟਲ ਸ਼ੁਰੂ : The Tribune India

ਸੁਪਰੀਮ ਕੋਰਟ ਦਾ ਆਰਟੀਆਈ ਪੋਰਟਲ ਸ਼ੁਰੂ

ਸੁਪਰੀਮ ਕੋਰਟ ਦਾ ਆਰਟੀਆਈ ਪੋਰਟਲ ਸ਼ੁਰੂ

ਨਵੀਂ ਦਿੱਲੀ, 24 ਨਵੰਬਰ

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਦਾ 'ਆਰਟੀਆਈ ਪੋਰਟਲ' ਸ਼ੁਰੂ ਹੋ ਗਿਆ ਹੈ ਤਾਂ ਜੋ ਲੋਕਾਂ ਨੂੰ ਸੁਪਰੀਮ ਕੋਰਟ ਨਾਲ ਜੁੜੀ ਜਾਣਕਾਰੀ ਮਿਲ ਸਕੇ। ਇਸ ਦੋਂ ਪਹਿਲਾਂ ਪਟੀਸ਼ਨ 'ਤੇ ਸੁਣਵਾਈ ਦੀ ਸ਼ੁਰੂਆਤ 'ਚ ਚੀਫ ਜਸਟਿਸ ਨੇ ਕਿਹਾ ਕਿ 'ਪੋਰਟਲ' ਛੇਤੀ ਸ਼ੁਰੂ ਹੋਵੇਗਾ। ਚੀਫ਼ ਜਸਟਿਸ ਨੇ ਵਕੀਲਾਂ ਨੂੰ ਤਕਨੀਕੀ ਖਾਮੀਆਂ ਨੂੰ ਘੋਖਣ ਅਤੇ ਪੋਰਟਲ ਨੂੰ ਸੁਧਾਰਨ ਦੇ ਤਰੀਕੇ ਸੁਝਾਉਣ ਲਈ ਕਿਹਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All