ਸਿਆਸੀ ਪਾਰਟੀਆਂ ਲਈ ਨਿਯਮ ਬਣਾਉਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ’ਤੇ ਵਿਚਾਰ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ ਜਿਸ ’ਚ ਭਾਰਤ ਦੇ ਚੋਣ ਕਮਿਸ਼ਨ (ਈ ਸੀ ਆਈ) ਨੂੰ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਲਈ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ...
Advertisement
ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ’ਤੇ ਵਿਚਾਰ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ ਜਿਸ ’ਚ ਭਾਰਤ ਦੇ ਚੋਣ ਕਮਿਸ਼ਨ (ਈ ਸੀ ਆਈ) ਨੂੰ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਲਈ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਧਰਮ ਨਿਰਪੱਖਤਾ, ਪਾਰਦਰਸ਼ਤਾ ਤੇ ਸਿਆਸੀ ਨਿਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਜਸਟਿਸ ਸੂਰਿਆਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਪਟੀਸ਼ਨ ’ਤੇ ਕੇਂਦਰ, ਚੋਣ ਕਮਿਸ਼ਨ ਤੇ ਭਾਰਤੀ ਨਿਆਂ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।
Advertisement
Advertisement
×