ਸੁਪਰੀਮ ਕੋਰਟ ਦੀ ਦਿੱਲੀ ਸਰਕਾਰ ਨੂੰ ਚਿਤਾਵਨੀ: 24 ਘੰਟਿਆਂ ’ਚ ਪ੍ਰਦੂਸ਼ਨ ਬਾਰੇ ਕਦਮ ਚੁੱਕੋ, ਨਹੀਂ ਤਾਂ ਅਗਲੇ ਹੁਕਮ ਲਈ ਤਿਆਰ ਰਹੋ

ਦਿੱਲੀ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਸ਼ੁੱਕਰਵਾਰ ਤੋਂ ਸਕੂਲ ਬੰਦ ਰੱਖਣ ਦਾ ਫ਼ੈਸਲਾ

ਸੁਪਰੀਮ ਕੋਰਟ ਦੀ ਦਿੱਲੀ ਸਰਕਾਰ ਨੂੰ ਚਿਤਾਵਨੀ: 24 ਘੰਟਿਆਂ ’ਚ ਪ੍ਰਦੂਸ਼ਨ ਬਾਰੇ ਕਦਮ ਚੁੱਕੋ, ਨਹੀਂ ਤਾਂ ਅਗਲੇ ਹੁਕਮ ਲਈ ਤਿਆਰ ਰਹੋ

ਨਵੀਂ ਦਿੱਲੀ, 2 ਦਸੰਬਰ

ਦਿੱਲੀ-ਐੱਨਸੀਆਰ ਵਿਚ ਹਵਾ ਪ੍ਰਦੂਸ਼ਨ ਬਾਰੇ ਅੱਜ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਨਅਤੀ ਅਤੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਨ ਬਾਰੇ ਗੰਭੀਰਹੈ।ਸਰਵਉੱਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਤੁਸੀਂ ਸਾਡੇ ਮੋਢਿਆਂ ’ਤੇ ਬੰਦੂਕ ਰੱਖ ਕੇ ਨਹੀਂ ਚਲਾ ਸਕਦੇ, ਤੁਹਾਨੂੰ ਆਪ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਨ ਕੰਟਰੋਲ ਕਰਨ ਲਈ ਯੋਜਨਾ ਬਣਾਉਣ ਲਈ 24 ਘੰਟਿਆਂ ਦੀ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਕਿਹਾ ਕਿ ਜੇ ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਅਦਾਲਤ ਆਦੇਸ਼ ਦੇਵੇਗੀ। ਹੁਣ ਮਾਮਲੇ ਦੀ ਸੁਣਵਾਈ 3 ਦਸੰਬਰ ਨੂੰ ਸਵੇਰੇ 10 ਵਜੇ ਕਰੇਗੀ।

ਇਸ ਦੌਰਾਨ ਸੁਪਰੀਮ ਕੋਰਟ ਦੇ ਸਖ਼ਤ ਰੁਖ਼ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸ਼ੁੱਕਰਵਾਰ ਤੋਂ ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰੱਖ ਦਾ ਫ਼ੈਸਲਾ ਕੀਤਾ ਹੈ। ਸੁਪਰੀਮ ਕੋਰਟ ਨੇ ਅੱਜ ਪ੍ਰਦੂਸ਼ਨ ਦੇ ਬਾਵਜੂਦ ਸਕੂਲ ਖੋਲ੍ਹਣ ’ਤੇ ਦਿੱਲੀ ਸਰਕਾਰ ਦੀ ਖਿਚਾਈ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All